ਇਸ ਕੇਂਦਰੀ ਜੇਲ੍ਹ ‘ਚ ਹੋਈ ਦੂਜੀ ਇੰਟਰਵਿਊ, HC ਵੱਲੋਂ ਰਾਜਸਥਾਨ ਨੂੰ ਧਿਰ ਬਣਾਉਣ ਦੇ ਹੁਕਮ

0
169
ਇਸ ਕੇਂਦਰੀ ਜੇਲ੍ਹ 'ਚ ਹੋਈ ਦੂਜੀ ਇੰਟਰਵਿਊ, HC ਵੱਲੋਂ ਰਾਜਸਥਾਨ ਨੂੰ ਧਿਰ ਬਣਾਉਣ ਦੇ ਹੁਕਮ
Spread the love

ਲਾਰੈਂਸ ਬਿਸ਼ਨੋਈ ਇੰਟਰਵਿਊ ਕੇਸ: ਪੰਜਾਬ ਦੀ ਸਿਆਸਤ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਇੰਟਰਵਿਊਜ਼ ਨੇ ਹੰਗਾਮਾ ਖੜਾ ਕੀਤਾ ਹੋਇਆ ਹੈ। ਹੁਣ ਇਸ ਮਾਮਲੇ ‘ਚ ਲਾਰੈਂਸ ਦੀ ਦੂਜੀ ਇੰਟਰਵਿਊ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਬਿਸ਼ਨੋਈ ਦੀ ਦੂਜੀ ਇੰਟਰਵਿਊ ਜੈਪੁਰ ਦੇ ਕੇਂਦਰੀ ਜੇਲ੍ਹ ਵਿੱਚ ਹੋਣ ਬਾਰੇ ਦੱਸਿਆ ਗਿਆ ਹੈ, ਜਿਸ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਜਸਥਾਨ ਦੇ ਗ੍ਰਹਿ ਵਿਭਾਗ ਦੇ ਐਡੀਸ਼ਨਲ ਚੀਫ਼ ਸੈਕਟਰੀ ਨੂੰ ਨੋਟਿਸ ਜਾਰੀ ਕੀਤਾ ਹੈ।

 

 

LEAVE A REPLY

Please enter your comment!
Please enter your name here