ਕਤਰ ‘ਚ ਸਜ਼ਾ ਕੱਟ ਰਹੇ ਭਾਰਤੀ ਨਾਗਰਿਕ ਪਰਤੇ ਭਾਰਤ, PM ਮੋਦੀ ਬਾਰੇ ਆਖੀ ਇਹ ਗੱਲ੍ਹ

0
100050
ਕਤਰ 'ਚ ਸਜ਼ਾ ਕੱਟ ਰਹੇ ਭਾਰਤੀ ਨਾਗਰਿਕ ਪਰਤੇ ਭਾਰਤ, PM ਮੋਦੀ ਬਾਰੇ ਆਖੀ ਇਹ ਗੱਲ੍ਹ

ਕਤਰ ਵਿੱਚ ਸਜ਼ਾ ਕੱਟ ਰਹੇ ਭਾਰਤੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਇਨ੍ਹਾਂ ‘ਚੋਂ 7 ਭਾਰਤੀ ਵੀ ਆਪਣੇ ਦੇਸ਼ ਪਰਤ ਚੁੱਕੇ ਹਨ।

ਭਾਰਤ ਪਰਤਣ ਵਾਲੇ ਸਾਬਕਾ ਜਲ ਸੈਨਾ ਦੇ ਜਵਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਕਾਰ ਦਾ ਧੰਨਵਾਦ ਕੀਤਾ ਹੈ। ਭਾਰਤ ਸਰਕਾਰ ਨੇ ਵੀ ਕਤਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਸਾਰੇ 8 ਕਰਮਚਾਰੀਆਂ ਨੂੰ ਪਹਿਲਾਂ ਜਾਸੂਸੀ ਦੇ ਦੋਸ਼ਾਂ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।

LEAVE A REPLY

Please enter your comment!
Please enter your name here