Home ਪੰਜਾਬ ਕਰਨਲ ਬਾਠ ਮਾਮਲੇ ‘ਚ ਇੰਸਪੈਕਟਰ ਰੌਣੀ ਸਿੰਘ ਦੀ ਜ਼ਮਾਨਤ ਅਰਜ਼ੀ ਕੋਰਟ ਨੇ...

ਕਰਨਲ ਬਾਠ ਮਾਮਲੇ ‘ਚ ਇੰਸਪੈਕਟਰ ਰੌਣੀ ਸਿੰਘ ਦੀ ਜ਼ਮਾਨਤ ਅਰਜ਼ੀ ਕੋਰਟ ਨੇ ਕੀਤੀ ਰੱਦ , ਚੰਡੀਗੜ੍ਹ ਪੁਲਿਸ ਨਹੀਂ ਪੇਸ਼ ਕਰ ਸਕੀ ਰਿਪੋਰਟ

0
10615

ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਫੌਜੀ ਕਰਨਲ ਬਾਠ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਭਖਿਆ ਹੋਇਆ ਹੈ। ਇੰਸਪੈਕਟਰ ਰੌਣੀ ਸਿੰਘ ਵੱਲੋਂ ਲਗਾਈ ਜ਼ਮਾਨਤ ਅਰਜ਼ੀ ਸੈਸ਼ਨ ਕੋਰਟ ਨੇ ਰੱਦ ਕਰ ਦਿੱਤੀ ਹੈ

 

LEAVE A REPLY

Please enter your comment!
Please enter your name here

Exit mobile version