Home ਪੰਜਾਬ ਕਿਸਾਨਾਂ ਨਾਲ ਮੀਟਿੰਗ ਕਰਨ ਪਹੁੰਚੇ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਡੱਲੇਵਾਲ ਨੂੰ ਐਂਬੂਲੈਂਸ...

ਕਿਸਾਨਾਂ ਨਾਲ ਮੀਟਿੰਗ ਕਰਨ ਪਹੁੰਚੇ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਲਿਆਂਦਾ ਚੰਡੀਗੜ੍ਹ, ਛੇਵੇਂ ਦੌਰ ਦੀ ਮੀਟਿੰਗ ਸ਼ੁਰੂ

0
7054

ਫਸਲਾਂ ਅਤੇ ਹੋਰ ਮੰਗਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਲਈ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਚੰਡੀਗੜ੍ਹ ਵਿੱਚ ਛੇਵੇਂ ਦੌਰ ਦੀ ਗੱਲਬਾਤ ਸ਼ੁਰੂ ਹੋਈ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਗੱਲਬਾਤ ਲਈ ਆਏ ਹਨ। ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਪਹੁੰਚੇ ਹਨ।

LEAVE A REPLY

Please enter your comment!
Please enter your name here

Exit mobile version