Home ਪੰਜਾਬ ਕਿਸਾਨੀ ਸੰਘਰਸ਼ ‘ਚ ਇੱਕ ਹੋਰ ਕਿਸਾਨ ਦੀ ਹੋਈ ਮੌਤ, ਫ਼ਰੀਦਕੋਟ ਜ਼ਿਲ੍ਹੇ ਦਾ...

ਕਿਸਾਨੀ ਸੰਘਰਸ਼ ‘ਚ ਇੱਕ ਹੋਰ ਕਿਸਾਨ ਦੀ ਹੋਈ ਮੌਤ, ਫ਼ਰੀਦਕੋਟ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਜੱਗਾ ਸਿੰਘ

1
1682

ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ਕਿਸਾਨ ਅੰਦੋਲਨ ਦੇ ਸੰਘਰਸ਼ ਵਿੱਚ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਖਨੌਰੀ ਬਾਰਡਰ ‘ਤੇ ਹੁਣ ਇੱਕ ਹੋਰ ਕਿਸਾਨ ਨੇ ਦਮ ਤੋੜ ਦਿੱਤਾ ਹੈ। ਮ੍ਰਿਤਕ ਕਿਸਾਨ ਫਰੀਦਕੋਟ ਦੇ ਪਿੰਡ ਗੋਦਾਰਾ ਦਾ ਰਹਿਣ ਵਾਲਾ ਸੀ, ਜੋ ਕਿ 10 ਮਹੀਨਿਆਂ ਤੋਂ ਖਨੌਰੀ ਬਾਰਡਰ ‘ਤੇ ਡੱਟਿਆ ਹੋਇਆ ਸੀ।

 

1 COMMENT

LEAVE A REPLY

Please enter your comment!
Please enter your name here

Exit mobile version