111 ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ ਐਮਐਸਪੀ ਦੀ ਗਰੰਟੀ ਸਮੇਤ 13 ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉਪਰ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 51ਵੇ ਦਿਨ ਵਿਚ ਦਾਖਲ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ-ਮਜ਼ਦੂਰ ਮੋਰਚਾ ਦੀ ਅਗਵਾਈ ਹੇਠ 111 ਕਿਸਾਨਾਂ ਦਾ ਵੱਡੇ ਜਥੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ।