ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੇ ਸ਼ੈਲਰਾਂ ਤੋਂ ਚੌਲਾਂ ਦੀ ਲਿਫਟਿੰਗ ਨਾ ਕਰਨਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸੂਬੇ ਦੇ ਕਿਸਾਨ ਭਾਈਚਾਰੇ ਨੂੰ ਕਮਜ਼ੋਰ ਕਰਨ ਦੀ ਡੂੰਘੀ ਸਾਜ਼ਿਸ਼ ਹੈ।
ਟਾਂਡਾ ਅਨਾਜ ਮੰਡੀ ਦੇ ਦੌਰੇ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੇ ਸ਼ੈਲਰ ਮਾਲਕਾਂ ਤੋਂ ਚੌਲਾਂ ਦੀ ਲਿਫਟਿੰਗ ਯਕੀਨੀ ਬਣਾਉਣ ਵਿੱਚ ਨਾਕਾਮ ਰਹੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਾਰੰਟੀ ਦੇਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਨਾਲ ਕਿਸਾਨ ਸੰਕਟ ਵਿੱਚ ਘਿਰ ਗਏ ਹਨ।
ਸੰਧਵਾਂ ਨੇ ਟਾਂਡਾ ਅਨਾਜ ਮੰਡੀ ਵਿਖੇ ਝੋਨੇ ਦੀ ਲਿਫਟਿੰਗ ਦੇ ਕੰਮਾਂ ਦੀ ਖੁਦ ਨਿਗਰਾਨੀ ਕੀਤੀ ਅਤੇ ਭਰੋਸਾ ਦਿੱਤਾ ਕਿ ਕਿਸਾਨਾਂ, ਮਿੱਲ ਮਾਲਕਾਂ, ਕਮਿਸ਼ਨ ਏਜੰਟਾਂ ਅਤੇ ਮਜ਼ਦੂਰਾਂ ਦੇ ਸਹਿਯੋਗ ਨਾਲ ਮੰਡੀਆਂ ਵਿੱਚ ਖਰੀਦ, ਲਿਫਟਿੰਗ ਅਤੇ ਅਦਾਇਗੀ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।
“ਦਰਅਸਲ, ਕੇਂਦਰ ਸਰਕਾਰ ਤਿੰਨ ਵਿਵਾਦਤ ਖੇਤੀਬਾੜੀ ਕਾਨੂੰਨਾਂ ਦੇ ਸਫਲ ਵਿਰੋਧ ਦੇ ਬਦਲੇ ਵਜੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਜ਼ੁਰਮਾਨਾ ਦੇਣਾ ਚਾਹੁੰਦੀ ਹੈ”, ਸਪੀਕਰ ਨੇ ਸਲਾਹ ਦਿੱਤੀ ਕਿ ਮਾਮੂਲੀ ਸਿਆਸੀ ਗਿਣਤੀਆਂ-ਮਿਣਤੀਆਂ ਵਿੱਚ ਉਲਝਣ ਦੀ ਬਜਾਏ ਕੇਂਦਰ ਸਰਕਾਰ ਨੂੰ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਦੇਸ਼ ਦੀ ਖੁਰਾਕ ਸੁਰੱਖਿਆ ਅਤੇ ਸ਼ੈਲਰਾਂ ਤੋਂ ਚੌਲਾਂ ਦੀ ਲਿਫਟਿੰਗ ਤੋਂ ਇਲਾਵਾ ਚੌਲਾਂ ਦੀ ਖਰੀਦ ਵਿੱਚ ਤੇਜ਼ੀ ਲਿਆ ਕੇ ਤੁਰੰਤ ਰਾਹਤ ਯਕੀਨੀ ਬਣਾਉਣਾ।
Isla Moon There is definately a lot to find out about this subject. I like all the points you made
Специализированный автосервис в Москве, где ваше авто превратится в идеальное состояние.
Ремонт автосервиса в москве https://crabcar.ru .
Идеальная кухня существует! Убедился, заказав в Эталон Кухни. Рекомендую! Альберта Камалеева, 8, Казань