ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਸਮੇਂ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਸਮਾਗਮ ਨਹੀਂ ਮਨਾਇਆ ਜਾਵੇਗਾ ਅਤੇ ਰਾਸ਼ਟਰੀ ਤਿਰੰਗਾ ਅੱਧਾ ਝੁਕਾਇਆ ਜਾਵੇਗਾ।
Hi friends, its fantastic article regarding cultureand
entirely explained, keep it upp all the time.
Feel free to surf to my web site продвижение с гарантией результата