ਕ੍ਰੇਮਲਿਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਅੰਤਰਰਾਸ਼ਟਰੀ ਅਤੇ ਖੇਤਰੀ ਮੁੱਦਿਆਂ ‘ਤੇ ਚਰਚਾ ਕਰਨ ਲਈ ਐਤਵਾਰ ਨੂੰ ਅਜ਼ਰਬਾਈਜਾਨ ਦੀ ਦੋ ਦਿਨਾਂ ਦੀ ਯਾਤਰਾ ਕਰਨਗੇ।