Home ਹਰਿਆਣਾ ਵੱਡੀ ਖ਼ਬਰ ! ਪਾਣੀਆਂ ਦੇ ਮੁੱਦੇ ਨੂੰ ਲੈ ਕੇ ਮੁੜ ਅਦਾਲਤ ਗਈ...

ਵੱਡੀ ਖ਼ਬਰ ! ਪਾਣੀਆਂ ਦੇ ਮੁੱਦੇ ਨੂੰ ਲੈ ਕੇ ਮੁੜ ਅਦਾਲਤ ਗਈ ਪੰਜਾਬ ਸਰਕਾਰ, 6 ਮਈ ਦੇ ਫ਼ੈਸਲੇ ਨੂੰ ਦੱਸਿਆ ਗ਼ਲਤ

0
2083

BBMB ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਹੁਣ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਟੱਕਰ ਲੈ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਮੁੜ ਤੋਂ ਐਕਸ਼ਨ ਵਿੱਚ ਆ ਗਈ ਹੈ। ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮੁੜ ਵਿਚਾਰ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ 6 ਮਈ ਦੇ ਆਦੇਸ਼ ਨੂੰ ਗ਼ਲਤ ਦੱਸਿਆ ਗਿਆ ਹੈ।  ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਇਸ਼ਾਰੇ ਉੱਤੇ BBMB ਵੱਲੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਪੰਜਾਬ ਦਾ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

Exit mobile version