ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ਕਿਸਾਨ ਅੰਦੋਲਨ ਦੇ ਸੰਘਰਸ਼ ਵਿੱਚ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਖਨੌਰੀ ਬਾਰਡਰ ‘ਤੇ ਹੁਣ ਇੱਕ ਹੋਰ ਕਿਸਾਨ ਨੇ ਦਮ ਤੋੜ ਦਿੱਤਾ ਹੈ। ਮ੍ਰਿਤਕ ਕਿਸਾਨ ਫਰੀਦਕੋਟ ਦੇ ਪਿੰਡ ਗੋਦਾਰਾ ਦਾ ਰਹਿਣ ਵਾਲਾ ਸੀ, ਜੋ ਕਿ 10 ਮਹੀਨਿਆਂ ਤੋਂ ਖਨੌਰੀ ਬਾਰਡਰ ‘ਤੇ ਡੱਟਿਆ ਹੋਇਆ ਸੀ।