Friday, February 6, 2026
Home ਪੰਜਾਬ ਜੂਨ 1984 ਦੇ ਘੱਲੂਘਾਰੇ ਦੀ 41ਵੀਂ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ...

ਜੂਨ 1984 ਦੇ ਘੱਲੂਘਾਰੇ ਦੀ 41ਵੀਂ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

0
2438
ਜੂਨ 1984 ਦੇ ਘੱਲੂਘਾਰੇ ਦੀ 41ਵੀਂ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਗੁਰਦੁਆਰਾ ਸ਼ਹੀਦੀ ਯਾਦਗਾਰ ‘ਚ ਭੋਗ ਪਾਏ ਗਏ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਿਹੰਗ ਜਥੇਬੰਦੀਆਂ ਮੌਜੂਦ ਰਹੀਆਂ।

 

LEAVE A REPLY

Please enter your comment!
Please enter your name here