ਪੰਜਾਬ ਤੇ ਚੰਡੀਗੜ੍ਹ ‘ਚ ਭਾਰੀ ਮੀਂਹ ਅਤੇ ਗੜ੍ਹੇਮਾਰੀ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

0
204
ਪੰਜਾਬ ਤੇ ਚੰਡੀਗੜ੍ਹ 'ਚ ਭਾਰੀ ਮੀਂਹ ਅਤੇ ਗੜ੍ਹੇਮਾਰੀ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਬੁੱਧਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਇੱਕ ਵਾਰ ਫਿਰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਚੰਡੀਗੜ੍ਹ ਵਿਚ ਵੀ ਅਜਿਹੇ ਵੀ ਹਾਲਾਤ ਹਨ। ਰੋਪੜ ਵਿੱਚ ਬਾਰਿਸ਼ ਤੇ ਤੇਜ਼ ਹਵਾਵਾਂ ਨੇ ਗਰਮੀ ਤੋਂ ਰਾਹਤ ਦਿੱਤੀ ਹੈ।

ਇਸ ਤੋਂ ਇਲਾਵਾ ਜ਼ੀਰਕਪੁਰ, ਰਾਜਪੁਰਾ, ਪਟਿਆਲਾ ਸਣੇ ਕਈ ਇਲਾਕਿਆਂ ਵਿਚ ਭਾਰੀ ਬਾਰਸ਼ ਹੋ ਰਹੀ ਹੈ।

 

LEAVE A REPLY

Please enter your comment!
Please enter your name here