ਪੰਜਾਬ ਸਰਕਾਰ ਦਾ ਵੱਡਾ U-Turn! ਭ੍ਰਿਸ਼ਟਾਚਾਰ ਦੇ ਮਾਮਲੇ ਸਸਪੈਂਡ ਦੋ ਵੱਡੇ ਅਧਿਕਾਰੀ ਮੁੜ ਕੀਤੇ ਬਹਾਲ, ਅਕਾਲੀ ਦਲ ਨੇ ਘੇਰਿਆ

0
1303
ਪੰਜਾਬ ਸਰਕਾਰ ਦਾ ਵੱਡਾ U-Turn! ਭ੍ਰਿਸ਼ਟਾਚਾਰ ਦੇ ਮਾਮਲੇ ਸਸਪੈਂਡ ਦੋ ਵੱਡੇ ਅਧਿਕਾਰੀ ਮੁੜ ਕੀਤੇ ਬਹਾਲ, ਅਕਾਲੀ ਦਲ ਨੇ ਘੇਰਿਆ

ਪੰਜਾਬ ਪੁਲਿਸ ਭ੍ਰਿਸ਼ਟਾਚਾਰ ਦੇ ਖਿਲਾਫ ਭ੍ਰਿਸ਼ਟਾਚਾਰ ਖਿਲਾਫ਼ ਮੁਹਿੰਮ ਨੂੰ ਲੈ ਕੇ ਵੱਡੇ-ਵੱਡੇ ਦਮਗਜ਼ੇ ਮਾਰਨ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਅਜਿਹੇ ਹੀ ਇੱਕ ਮਾਮਲੇ ਵਿੱਚ ਵੱਡਾ ਯੂ-ਟਰਨ ਮਾਰਿਆ ਹੈ। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਸਸਪੈਂਡ ਕੀਤੇ ਦੋ ਵੱਡੇ ਅਧਿਕਾਰੀਆਂ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ।

ਦੋਵੇਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਪਹਿਲਾਂ ਵਾਲੇ ਅਹੁਦਿਆਂ ‘ਤੇ ਹੀ ਬਹਾਲ ਕੀਤਾ ਗਿਆ ਹੈ, ਜਦਕਿ ਉਧਰ ਸਸਪੈਂਡ ਕੀਤੇ ਗਏ ਅਧਿਕਾਰੀ ਐਸਪੀਐਸ ਪਰਮਾਰ ਦੀ ਮੁਅੱਤਲ ਨੂੰ ਗ੍ਰਹਿ ਮੰਤਰਾਲੇ ਨੇ ਮਨਜੂਰ ਕਰ ਲਈ ਹੈ। ਪੰਜਾਬ ਸਰਕਾਰ ਵੱਲੋਂ ਲਏ ਇਸ ਯੂ-ਟਰਨ ‘ਤੇ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਕਾਂਗਰਸ ਨੇ ਮੁੱਖ ਮੰਤਰੀ ਮਾਨ ਨੂੰ ਘੇਰਿਆ ਹੈ।

 

LEAVE A REPLY

Please enter your comment!
Please enter your name here