ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੱਤ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ

0
2
ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੱਤ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ
Spread the love

ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਸਮੇਂ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਸਮਾਗਮ ਨਹੀਂ ਮਨਾਇਆ ਜਾਵੇਗਾ ਅਤੇ ਰਾਸ਼ਟਰੀ ਤਿਰੰਗਾ ਅੱਧਾ ਝੁਕਾਇਆ ਜਾਵੇਗਾ।

LEAVE A REPLY

Please enter your comment!
Please enter your name here