ਪੰਜਾਬ ਸਰਕਾਰ ਵਲੋਂ 2025 ਦੀਆਂ Holidays ਦੀ List ਜਾਰੀ, ਅਗਲੇ ਸਾਲ ਛੁੱਟੀਆਂ ਹੀ ਛੁੱਟੀਆਂ, ਜਾਣੋ ਪੂਰੀ ਡਿਟੇਲ

0
2
ਪੰਜਾਬ ਸਰਕਾਰ ਵਲੋਂ 2025 ਦੀਆਂ Holidays ਦੀ List ਜਾਰੀ, ਅਗਲੇ ਸਾਲ ਛੁੱਟੀਆਂ ਹੀ ਛੁੱਟੀਆਂ, ਜਾਣੋ ਪੂਰੀ ਡਿਟੇਲ
Spread the love

ਪੰਜਾਬ ਸਰਕਾਰ ਨੇ 2025 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ: ਪੰਜਾਬ ਸਰਕਾਰ ਨੇ ਸਾਲ 2025 ਲਈ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਲਿਸਟ ਪੰਜਾਬ ਦੇ ਪ੍ਰਸੋਨਲ ਵਿਭਾਗ ਵਲੋਂ ਅੱਜ ਜਾਰੀ ਕੀਤੀ ਗਈ ਹੈ। ਲਿਸਟ ਵਿੱਚ ਦਰਜ ਛੁੱਟੀਆਂ ਦੇ ਦੌਰਾਨ ਸਰਕਾਰੀ ਦਫ਼ਤਰ, ਨਗਰ-ਨਿਗਮ ਦਫ਼ਤਰ, ਸਕੂਲ, ਕਾਲਜ, ਪ੍ਰਸ਼ਾਸਨਿਕ ਦਫ਼ਤਰ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ (Punjab Government) ਵਲੋਂ ਜਾਰੀ ਸੂਚੀ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਗੁਰਪੁਰਬ ਦੇ ਮੱਦੇਨਜ਼ ਜ਼ਿਲ੍ਹੇ ਦੇ ਡੀ. ਸੀ. ਨਗਰ ਕੀਰਤਨ ਸਮੇਤ ਹੋਰ ਪ੍ਰੋਗਰਾਮਾਂ ਲਈ ਅੱਧੇ ਦਿਨ ਦੀ ਛੁੱਟੀ ਤੋਂ ਲੈ ਕੇ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਵੀ ਕਰ ਸਕਦੇ ਹਨ।

ਪੰਜਾਬ ਸਰਕਾਰ ਵਲੋਂ ਜਾਰੀ ਛੁੱਟੀਆਂ ਦੀ ਲਿਸਟ ਹੇਠ ਦਿੱਤੀਆਂ ਤਸਵੀਰਾਂ ਦੇ ਵਿੱਚ ਦੇਖ ਸਕਦੇ ਹੋ।

Punjab News: ਪੰਜਾਬ ਸਰਕਾਰ ਵਲੋਂ 2025 ਦੀਆਂ Holidays ਦੀ List ਜਾਰੀ, ਅਗਲੇ ਸਾਲ ਛੁੱਟੀਆਂ ਹੀ ਛੁੱਟੀਆਂ, ਜਾਣੋ ਪੂਰੀ ਡਿਟੇਲ

Punjab News: ਪੰਜਾਬ ਸਰਕਾਰ ਵਲੋਂ 2025 ਦੀਆਂ Holidays ਦੀ List ਜਾਰੀ, ਅਗਲੇ ਸਾਲ ਛੁੱਟੀਆਂ ਹੀ ਛੁੱਟੀਆਂ, ਜਾਣੋ ਪੂਰੀ ਡਿਟੇਲ

LEAVE A REPLY

Please enter your comment!
Please enter your name here