Home ਪੰਜਾਬ ਫਗਵਾੜਾ ‘ਚ ਚਿੱਟੇ ਦਿਨ ਵੱਡੀ ਵਾਰਦਾਤ ! ਨਕਾਬਪੋਸ਼ ਲੁਟੇਰਿਆਂ ਨੇ ਬੈਂਕ ਸਟਾਫ਼...

ਫਗਵਾੜਾ ‘ਚ ਚਿੱਟੇ ਦਿਨ ਵੱਡੀ ਵਾਰਦਾਤ ! ਨਕਾਬਪੋਸ਼ ਲੁਟੇਰਿਆਂ ਨੇ ਬੈਂਕ ਸਟਾਫ਼ ਸਮੇਤ ਲੋਕਾਂ ਨੂੰ ਬੰਦੀ ਬਣਾ ਕੇ ਲੁੱਟੇ 40 ਲੱਖ ਰੁਪਏ

0
2229

ਐਚਡੀਐਫਸੀ ਬੈਂਕ ਲੂਟ: ਫਗਵਾੜਾ ‘ਚ ਚਿੱਟੇ ਦਿਨ ਵੱਡੀ ਵਾਰਦਾਤ ਵਾਪਰਨ ਦੀ ਸੂਚਨਾ ਹੈ। ਲੁਟੇਰਿਆਂ ਨੇ ਪਿੰਡ ਰਿਹਾਣਾ ਜੱਟਾਂ ਵਿਖੇ ਐਚਡੀਐਫਸੀ ਬੈਂਕ ਵਿੱਚ ਲੁੱਟ ਕਰਦਿਆਂ 40 ਲੱਖ ਰੁਪਏ ਲੁੱਟ ਲਏ ਗਏ ਦੱਸੇ ਜਾ ਰਹੇ ਹਨ। ਲੁੱਟ ਦੀ ਘਟਨਾ ਬਾਰੇ ਪਤਾ ਲੱਗਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਹੋਈ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here

Exit mobile version