ਸੰਗਰੂਰ ਦੇ ਭਵਾਨੀਗੜ੍ਹ ਵਿੱਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਥੇ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਇੱਕ ਚਾਹਵਾਨ ਵੱਲੋਂ ਜ਼ਹਿਰ ਨਿਗਲਣ ਲਿਆ ਗਿਆ ਹੈ। ਜ਼ਹਿਰ ਨਿਗਲ ਵਾਲੇ ਮਨਜੀਤ ਸਿੰਘ ਕਾਕਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।