ਭਿਆਨਕ ਸੜਕ ਹਾਦਸੇ ‘ਚ ਪੰਜ ਲੋਕਾਂ ਦੀ ਮੌਤ, 8 ਗੰਭੀਰ ਜ਼ਖਮੀ

1
100389
ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ, 8 ਗੰਭੀਰ ਜ਼ਖਮੀ

ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈਂ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਦੋ ਵਜੇ ਟਾਟਾ ਐਸ ਤੇ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਤੇ ਕੋਟਕਪੂਰਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ।

ਇਹ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿੱਚ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਐਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ ਕਿ ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22), ਕਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ (36), ਕਰਮਜੀਤ ਕੌਰ ਪਤਨੀ ਸੁਖਚੈਨ ਸਿੰਘ (35), ਦੀਪਕ ਕੁਮਾਰ (27) ਸ਼ਾਮਲ ਹਨ। ਸਾਰੇ ਮ੍ਰਿਤਕ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਰਹਿਣ ਵਾਲੇ ਹਨ।

ਇਸ ਮੌਕੇ ਮ੍ਰਿਤਕ ਔਰਤ ਦੇ ਪਤੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਮੱਥਾ ਟੇਕ ਕੇ ਵਾਪਸ ਪਰਤਦੇ ਸਮੇਂ ਇਹ ਹਾਦਸਾ ਵਾਪਰਿਆ। ਇਸ ਮੌਕੇ ਪਿੰਡ ਵਾਸੀ ਕਾਂਗਰਸੀ ਆਗੂ ਅਜੈ ਪਾਲ ਸੰਧੂ ਨੇ ਦੱਸਿਆ ਕਿ ਇਸ ਹਾਦਸੇ ਨਾਲ 5 ਪਰਿਵਾਰਾਂ ਨੂੰ ਨੁਕਸਾਨ ਪਹੁੰਚਿਆ ਹੈ।

1 COMMENT

  1. You actually stated it wonderfully!
    casino en ligne France
    You’ve made your position extremely well!.
    casino en ligne fiable
    With thanks! Loads of data.
    casino en ligne
    Nicely put. Kudos!
    casino en ligne
    Regards! Loads of facts.
    casino en ligne
    Great forum posts Many thanks.
    meilleur casino en ligne
    Nicely put, Many thanks!
    casino en ligne
    Regards! Very good stuff!
    casino en ligne fiable
    Valuable facts Regards.
    casino en ligne
    You actually mentioned this wonderfully!
    casino en ligne fiable

LEAVE A REPLY

Please enter your comment!
Please enter your name here