ਪੰਜਾਬ ਸਰਕਾਰ ਇੰਨ੍ਹੀ ਦਿਨੀਂ ਕਾਫੀ ਸ਼ਖਤ ਕਦਮ ਚੁੱਕ ਰਹੀ ਹੈ। ਅਜਿਹੇ ਦੇ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਰਜਿਸਟਰੀਆਂ ਬਣਵਾਉਣ ਵਾਲਿਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਵੱਡੇ ਪੱਧਰ ‘ਤੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਤੇ ਨਿਯੁਕਤੀਆਂ ਹੋ ਗਈਆਂ ਹਨ।
ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਕੀਤੀਆਂ ਗਈਆਂ ਬਦਲੀਆਂ
ਪੰਜਾਬ ਮਾਲ ਅਤੇ ਪੁਨਰਵਾਸ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰ ਸ਼ਾਮਲ ਹਨ।
56 ਤਹਿਸੀਲਦਾਰ ਦੀ ਲਿਸਟ ਹੇਠ ਦਿੱਤੇ ਅਨੁਸਾਰ