ਪੰਜਾਬ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ RDX ਨਾਲ ਉਡਾਉਣ ਦੀ ਮਿਲੀ ਧਮਕੀ , ਮੌਕੇ ‘ਤੇ ਪਹੁੰਚੀਆਂ ਬੰਬ ਜਾਂਚ ਟੀਮਾਂ By Admin - 21/05/2025 0 1402 FacebookTwitterPinterestWhatsApp ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਬੁੱਧਵਾਰ ਸਵੇਰੇ ਇੱਕ ਮੇਲ ਰਾਹੀਂ ਮਿਲੀ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਅਲਰਟ ਮੋਡ ‘ਤੇ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਈਮੇਲ ਕਿਸ ਆਈਪੀ ਐਡਰੈੱਸ ਤੋਂ ਭੇਜੀ ਸੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ RDX ਨਾਲ ਉਡਾਉਣ ਦੀ ਮਿਲੀ ਧਮਕੀ , ਮੌਕੇ ‘ਤੇ ਪਹੁੰਚੀਆਂ ਬੰਬ ਜਾਂਚ ਟੀਮਾਂ