Home ਚੰਡੀਗੜ੍ਹ ਵਰਕਿੰਗ ਕਮੇਟੀ ਵੱਲੋਂ ਅਹਿਮ ਫੈਸਲਾ, ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ

ਵਰਕਿੰਗ ਕਮੇਟੀ ਵੱਲੋਂ ਅਹਿਮ ਫੈਸਲਾ, ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ

1
10824
ਵਰਕਿੰਗ ਕਮੇਟੀ ਵੱਲੋਂ ਅਹਿਮ ਫੈਸਲਾ, ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ

 

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਵਜੋਂ ਸੇਵਾ ਕਰਨ ਲਈ ਸੁਖਬੀਰ ਬਾਦਲ ਦਾ ਧੰਨਵਾਦ ਵੀ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਪਾਰਟੀ ਦਫਤਰ ਵਿੱਚ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਮੀਟਿੰਗ ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ਉਤੇ ਚਰਚਾ ਵੀ ਕੀਤੀ ਗਈ।

 

1 COMMENT

LEAVE A REPLY

Please enter your comment!
Please enter your name here