ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਦੋ ਮਿੰਟ ਦਾ ਮੌਨ ਰੱਖਿਆ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ਼ੁਰੂ ਵਿੱਚ ਹੀ ਮੰਤਰੀ ਮੰਡਲ ਨੇ ਸਾਬਕਾ ਮੰਤਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਬਜ਼ੁਰਗ ਆਗੂ ਦੀ ਮੌਤ ‘ਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ।
Simplywall Awesome! Its genuinely remarkable post, I have got much clear idea regarding from this post . Simplywall