ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਆਦਿੱਤਿਆ ਠਾਕੁਰ ਦੇ ਕਤਲ ਦਾ ਮਾਮਲਾ; ਪੰਜਾਬ ਯੂਨੀਵਰਸਿਟੀ ਦੇਵੇਗੀ ਪੀੜਤ ਪਰਿਵਾਰ ਨੂੰ ਮਾਲੀ ਮਦਦ

0
1481
ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਆਦਿੱਤਿਆ ਠਾਕੁਰ ਦੇ ਕਤਲ ਦਾ ਮਾਮਲਾ; ਪੰਜਾਬ ਯੂਨੀਵਰਸਿਟੀ ਦੇਵੇਗੀ ਪੀੜਤ ਪਰਿਵਾਰ ਨੂੰ ਮਾਲੀ ਮਦਦ

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਆਦਿੱਤਿਆ ਠਾਕੁਰ ਦੇ ਕਤਲ ਦਾ ਮਾਮਲੇ ’ਚ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ  ਵੱਲੋਂ ਪੀੜਤ ਪਰਿਵਾਰ ਨੂੰ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਯੂਨੀਵਰਸਿਟੀ ਪੀੜਤ ਪਰਿਵਾਰ ਨੂੰ 11 ਲੱਖ ਦੀ ਮਾਲੀ ਮਦਦ ਦੇਵੇਗੀ। 2 ਵੱਖ-ਵੱਖ ਸਕੀਮਾਂ ਦੇ ਤਹਿਤ ਮਦਦ ਦਿੱਤੀ ਜਾਵੇਗੀ। ਨਾਲ ਹੀ 5 ਲੱਖ ਰੁਪਏ ਗਰੀਬ ਵਿਦਿਆਰਥੀ ਵੈਲਫੇਅਰ ਫੰਡ ਤੋਂ ਦਿੱਤੇ ਜਾਣਗੇ।

ਇਨ੍ਹਾਂ ਹੀ ਨਹੀਂ 6 ਲੱਖ Amalgamated Fund ’ਚੋਂ ਦਿੱਤੇ ਜਾਣਗੇ। ਨਾਲ ਹੀ ਪੰਜਾਬ ਯੂਨੀਵਰਸਿਟੀ ’ਚ ਆਦਿੱਤਿਆ ਠਾਕੁਰ ਦੀ ਭੈਣ ਦੀ ਮੁਫ਼ਤ ਪੜ੍ਹਾਈ ਹੋਵੇਗੀ।

 

LEAVE A REPLY

Please enter your comment!
Please enter your name here