ਪੰਜਾਬ ਕਰਨਲ ਬਾਠ ਮਾਮਲੇ ‘ਚ ਇੰਸਪੈਕਟਰ ਰੌਣੀ ਸਿੰਘ ਦੀ ਜ਼ਮਾਨਤ ਅਰਜ਼ੀ ਕੋਰਟ ਨੇ ਕੀਤੀ ਰੱਦ , ਚੰਡੀਗੜ੍ਹ ਪੁਲਿਸ ਨਹੀਂ ਪੇਸ਼ ਕਰ ਸਕੀ ਰਿਪੋਰਟ By Admin - 09/04/2025 0 10369 FacebookTwitterPinterestWhatsApp ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਫੌਜੀ ਕਰਨਲ ਬਾਠ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਭਖਿਆ ਹੋਇਆ ਹੈ। ਇੰਸਪੈਕਟਰ ਰੌਣੀ ਸਿੰਘ ਵੱਲੋਂ ਲਗਾਈ ਜ਼ਮਾਨਤ ਅਰਜ਼ੀ ਸੈਸ਼ਨ ਕੋਰਟ ਨੇ ਰੱਦ ਕਰ ਦਿੱਤੀ ਹੈ