ਮਜੀਠਾ ਹਲਕੇ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ; 3 ਪਿੰਡਾਂ ਦੇ 7 ਨੌਜਵਾਨਾਂ ਦੀ ਹੋਈ ਮੌਤ

0
1214
ਮਜੀਠਾ ਹਲਕੇ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ; 3 ਪਿੰਡਾਂ ਦੇ 7 ਨੌਜਵਾਨਾਂ ਦੀ ਹੋਈ ਮੌਤ

ਵਿਧਾਨ ਸਭਾ ਹਲਕਾ ਮਜੀਠਾ ਦੇ 3 ਪਿੰਡਾਂ ਵਿਚ ਦੇਰ ਸ਼ਾਮ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਨੌਜਵਾਨਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਿੰਡ ਭੰਗਾਲੀ ਦੇ , ਮਰੜੀ ਕਲਾਂ  ਤੇ ਥਰੀਏਵਾਲ ਦੇ ਨੌਜਵਾਨ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਮਜੀਠਾ ਪੁਲਸ ਸਟੇਸ਼ਨ ਅਧੀਨ ਆਉਂਦੀ ਚੌਕੀ ਭੰਗਾਲੀ ਕਲਾਂ ਦੇ ਬਿਲਕੁੱਲ ਨਜ਼ਦੀਕ ਇਹ ਘਟਨਾ ਵਾਪਰੀ। ਪਤਾ ਲੱਗਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਵੀ ਸਕਦੀ ਹੈ।

 

LEAVE A REPLY

Please enter your comment!
Please enter your name here