ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ 2025-26 ਦੇ ਮਾਰਕੀਟਿੰਗ ਸੀਜ਼ਨ ਲਈ 14 ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।