Home ਪੰਜਾਬ ਸਪੀਕਰ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ

ਸਪੀਕਰ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ

0
5084
ਸਪੀਕਰ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ

 

ਕੈਪਸ਼ਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਵਾਹਿਗੁਰੂ ਜੀ ਨਵਾਂ ਸਾਲ 2026 ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਹਮੇਸ਼ਾ ਖੁਸ਼, ਤੰਦਰੁਸਤ ਅਤੇ ਖੁਸ਼ਹਾਲ ਰੱਖਣ।

LEAVE A REPLY

Please enter your comment!
Please enter your name here