AAP MLA ਦੀ ਪਤਨੀ ਸਮੇਤ 7 ਖਿਲਾਫ਼ ਕੇਸ ਦਰਜ, ਕੋਠੀ ‘ਤੇ ਕਬਜ਼ੇ ਨੂੰ ਲੈ ਕੇ NRI ਬਜ਼ੁਰਗ ਨੂੰ ਰਹੀ ਸੀ ਫ਼ਸਾ

0
48
AAP MLA ਦੀ ਪਤਨੀ ਸਮੇਤ 7 ਖਿਲਾਫ਼ ਕੇਸ ਦਰਜ, ਕੋਠੀ 'ਤੇ ਕਬਜ਼ੇ ਨੂੰ ਲੈ ਕੇ NRI ਬਜ਼ੁਰਗ ਨੂੰ ਰਹੀ ਸੀ ਫ਼ਸਾ
Spread the love

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ: ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨਾਲ ਸਬੰਧਤ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਜਗਰਾਉਂ ਅਧੀਨ ਥਾਣਾ ਸੁਧਾਰ ‘ਚ ਪੁਲਿਸ ਨੇ ਵਿਧਾਇਕ ਦੀ ਪਤਨੀ ਗੁਰਪ੍ਰੀਤ ਕੌਰ ਗੁਰੀ ਸਮੇਤ 7 ਖਿਲਾਫ਼ ਕੇਸ ਦਰਜ ਕੀਤਾ ਹੈ।

ਮਾਮਲਾ ਬਜ਼ੁਰਗ ਐਨਆਰਆਈ ਦੀ ਕੋਠੀ ‘ਤੇ ਕਬਜ਼ਾ ਕਰਨ ਦਾ ਦੱਸਿਆ ਜਾ ਰਿਹਾ ਹੈ, ਜਿਸ ‘ਚ ਪੁਲਿਸ ਨੇ ਜਾਂਚ ਉਪਰੰਤ ਦੋਸ਼ ਸਹੀ ਪਾਈ ਜਾਣ ‘ਤੇ ਐਫਆਈਆਰ ਦਰਜ ਕੀਤੀ ਹੈ।

 

LEAVE A REPLY

Please enter your comment!
Please enter your name here