ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ ‘ਤੇ ਚੰਡੀਗੜ੍ਹ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਦੋ ਵੱਡੇ ਨੇਤਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅਮਨ ਅਰੋੜਾ ਅਤੇ ਹਰਪਾਲ ਚੀਮਾ ਦੇ ਖਿਲਾਫ਼ FIR ਦਰਜ ਹੋਈ ਹੈ। ਇਸ ਦੀ ਜਾਣਕਾਰੀ ਪ੍ਰਤਾਪ ਸਿੰਘ ਬਾਜਵਾ ਨੇ ਦਿੱਤੀ।