ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਦਿੱਤਾ ਚੋਣ ਸਰਟੀਫਿਕੇਟ

0
2005
Certificate of Election given to Punjab Rajya Sabha candidate Rajinder Gupta

ਪੰਜਾਬ ਵਿਧਾਨ ਸਭਾ ਦੇ ਸਕੱਤਰ ਕਮ ਰਿਟਰਨਿੰਗ ਅਫ਼ਸਰ ਰਾਮ ਲੋਕ ਖਟਾਣਾ ਨੇ ਅੱਜ ਪੰਜਾਬ ਰਾਜ ਸਭਾ ਦੇ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਸੌਂਪਿਆ ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ। ਇਹ ਸਰਟੀਫਿਕੇਟ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਰਜਿੰਦਰ ਗੁਪਤਾ ਨਾਲ ਉਨ੍ਹਾਂ ਦੀ ਪਤਨੀ ਮਧੂ ਗੁਪਤਾ ਵੀ ਮੌਜੂਦ ਸਨ।

LEAVE A REPLY

Please enter your comment!
Please enter your name here