ਚੰਡੀਗੜ੍ਹ ਕਿਸਾਨਾਂ ਦਾ ਧਰਨਾ ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਨੇ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਲਗਾਇਆ ਮੋਰਚਾ ਖ਼ਤਮ ਕਰ ਦਿੱਤਾ ਹੈ। ਇਸ ਸਬੰਧੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਜਾਣਕਾਰੀ ਦਿੱਤੀ ਹੈ।