Joe Biden ਨਹੀਂ ਲੜਨਗੇ ਰਾਸ਼ਟਰਪਤੀ ਅਹੁਦੇ ਲਈ ਚੋਣ, ਕਮਲਾ ਹੈਰਿਸ ਨੂੰ ਦਿੱਤਾ ਸਮਰਥਨ

0
140
Joe Biden ਨਹੀਂ ਲੜਨਗੇ ਰਾਸ਼ਟਰਪਤੀ ਅਹੁਦੇ ਲਈ ਚੋਣ, ਕਮਲਾ ਹੈਰਿਸ ਨੂੰ ਦਿੱਤਾ ਸਮਰਥਨ

ਅਮਰੀਕੀ ਦੇ ਮੌਜੂਦਾ ਰਾਸ਼ਟਰਪਤੀ ਜੋਅ ਬਾਈਡਨ ਨੇ ਆਗਾਮੀ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੈ ਕਿ ਉਹ ਹੁਣ ਅੱਗੇ ਰਾਸ਼ਟਰਪਤੀ ਅਹੁਦੇ ਦੀ ਚੋਣ ਨਹੀਂ ਲੜਨਗੇ। ਬਾਈਡਨ ਨੇ ਕਿਹਾ, ਮੈਂ ਇਹ ਫੈਸਲਾ ਮੁਲਕ ਅਤੇ ਪਾਰਟੀ ਦੀ ਭਲਾਈ ਲਈ ਲਿਆ ਹੈ। ਦੱਸ ਦਈਏ ਕਿ ਅਮਰੀਕਾ ’ਚ ਚਾਰ ਮਹੀਨਿਆਂ ਬਾਅਦ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ।

 

LEAVE A REPLY

Please enter your comment!
Please enter your name here