ਮਨਾਲੀ ਘੁੰਮਣ ਜਾ ਰਹੇ ਨੌਜਵਾਨਾਂ ਦੀ ਗੱਡੀ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ , ਨੌਜਵਾਨ ਦੀ ਹੋਈ ਮੌਤ

14
5494

ਮੋਗਾ ਦੇ ਪਿੰਡ ਘਲ ਕਲਾਂ ਨੇੜੇ ਮੋਗਾ-ਲੁਧਿਆਣਾ ਹਾਈਵੇ ‘ਤੇ ਬੀਤੀ ਰਾਤ ਤਕਰੀਬਨ 2.30 ਵਜੇ ਦੇ ਕਰੀਬ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਇੱਕ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਵਾਪਰਿਆ ਹੈ। ਜਿਸ ‘ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਅਜੇ ਕੁਆਰਾ ਸੀ ਅਤੇ ਉਹ ਆਪਣੇ ਮਾਤਾ-ਪਿਤਾ ਨਾਲ ਰਹਿੰਦਾ ਸੀ।  ਮ੍ਰਿਤਕ ਮਾਪਿਆਂ ਦੇ ਬੁਢਾਪੇ ਦਾ ਸਹਾਰਾ ਸੀ ,ਕਿਉਂਕਿ ਉਸ ਦਾ ਵੱਡਾ ਭਰਾ ਵੱਖਰੇ ਘਰ ‘ਚ ਰਹਿੰਦਾ ਹੈ।

ਮਿਲੀ ਜਾਣਕਾਰੀ ਅਨੁਸਾਰ 4 ਨੌਜਵਾਨ ਗੱਡੀ ‘ਤੇ ਸਵਾਰ ਹੋ ਕੇ ਮਨਾਲੀ ਘੁੰਮਣ ਜਾ ਰਹੇ ਸੀ। ਜਦੋਂ ਉਹ ਮੋਗਾ ਦੇ ਪਿੰਡ ਘਲ ਕਲਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਦੀ ਇਕ ਮੋਟਰਸਾਈਕਲ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ। ਇਸੇ ਦੌਰਾਨ ਪਿੱਛੋਂ ਆ ਰਹੇ ਟਰੱਕ ਦੀ ਵੀ ਉਸੇ ਗੱਡੀ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਹਾਈਵੇ ‘ਤੇ ਭਾਰੀ ਜਾਮ ਲੱਗ ਗਿਆ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਉਸਦਾ ਭਰਾ ਮੋਗਾ ਦੇ ਇੱਕ ਨਿੱਜੀ ਹੋਟਲ ‘ਚ ਕੰਮ ਕਰਦਾ ਸੀ। ਬੀਤੀ ਰਾਤ ਉਸਦੀ ਐਕਸੀਡੈਂਟ ‘ਚ ਮੌਤ ਗਈ। ਇਸ ਹਾਦਸੇ ਸਬੰਧੀ ਥਾਣਾ ਘਲਕਲਾ ਦੇ ਪ੍ਰਭਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਤਕਰੀਬਨ ਰਾਤ ਦੇ 2.30 ਵਜੇ ਦਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

 

14 COMMENTS

  1. Your style is very unique in comparison to other people I have read stuff from.
    Many thanks for posting when you’ve got the opportunity,
    Guess I’ll just book mark this blog.

  2. My family all the time say that I am killing my time
    here at web, except I know I am getting know-how everyday by
    reading such pleasant content.

  3. Hello! I know this is kind of off topic but I was wondering if you knew where I could get a captcha plugin for my comment form?
    I’m using the same blog platform as yours and I’m having
    difficulty finding one? Thanks a lot!

  4. It’s appropriate time to make a few plans for the longer
    term and it’s time to be happy. I’ve learn this put up and if I may I want to counsel you
    some fascinating issues or advice. Maybe you could write next articles relating to this article.
    I want to read more issues approximately it!

  5. Hey there! Someone in my Facebook group shared this site
    with us so I came to give it a look. I’m definitely
    loving the information. I’m bookmarking and will be tweeting this to my followers!
    Superb blog and brilliant design and style.

  6. I believe this is among the such a lot vital info for
    me. And i am glad studying your article. But want
    to commentary on some common things, The web site style is great, the articles is really excellent : D.
    Just right task, cheers

LEAVE A REPLY

Please enter your comment!
Please enter your name here