MP ਚਰਨਜੀਤ ਸਿੰਘ ਚੰਨੀ ਖਿਲਾਫ ਇਲੈਕਸ਼ਨ ਪਟੀਸ਼ਨ ਮਾਮਲੇ ‘ਚ ਹਾਈਕੋਰਟ ਨੇ ਦਿੱਤਾ ਆਹ ਫੈਸਲਾ

0
260
MP ਚਰਨਜੀਤ ਸਿੰਘ ਚੰਨੀ ਖਿਲਾਫ ਇਲੈਕਸ਼ਨ ਪਟੀਸ਼ਨ ਮਾਮਲੇ 'ਚ ਹਾਈਕੋਰਟ ਨੇ ਦਿੱਤਾ ਆਹ ਫੈਸਲਾ

 

Charanjit Singh Channi: ਚਰਨਜੀਤ ਸਿੰਘ ਚੰਨੀ ਖਿਲਾਫ ਇਲੈਕਸ਼ਨ ਪਟੀਸ਼ਨ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਅਹਿਮ ਗੱਲ ਆਖੀ ਹੈ। ਹਾਈਕੋਰਟ ਨੇ ਇੱਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਨੂੰ ਜਵਾਬਦੇਹ ਨੋਟਿਸ ਜਾਰੀ ਕੀਤਾ ਹੈ।

ਚਰਨਜੀਤ ਸਿੰਘ ਚੰਨੀ ਨੂੰ ਪਹਿਲਾ ਨੋਟਿਸ ਸ਼ਹਿਰ ਤੋਂ ਬਾਹਰ ਹੋਣ ਕਰਕੇ ਨਹੀਂ ਮਿਲਿਆ ਸੀ। ਦੂਸਰਾ ਨੋਟਿਸ ਚਰਨਜੀਤ ਸਿੰਘ ਚੰਨੀ ਨੂੰ ਸਪੀਡ ਪੋਸਟ ਕੀਤਾ ਗਿਆ ਸੀ। ਹੁਣ 30 ਸਤੰਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।

 

LEAVE A REPLY

Please enter your comment!
Please enter your name here