Home ਦੇਸ਼ ਨਾਮੀਂ ਕਬੱਡੀ ਖਿਡਾਰੀ ਨੇ AAP ਦਾ ਫੜਿਆ ਪੱਲਾ, CM ਮਾਨ ਨੇ ਖੁਦ...

ਨਾਮੀਂ ਕਬੱਡੀ ਖਿਡਾਰੀ ਨੇ AAP ਦਾ ਫੜਿਆ ਪੱਲਾ, CM ਮਾਨ ਨੇ ਖੁਦ ਕਰਵਾਇਆ ਸ਼ਾਮਲ

0
108

ਪੰਜਾਬ ਦੀ ਸਿਆਸਤ ਵਿੱਚ ਖਿਡਾਰੀਆਂ ਦੇ ਸ਼ਾਮਲ ਹੋਣ ਦਾ ਦੌਰ ਚੱਲ ਰਿਹਾ ਹੈ। ਇਸ ਦੇ ਨਾਲ ਹੀ ਆਗੂਆਂ ਦਾ ਪਾਰਟੀ ਬਦਲਣ ਦਾ ਵੀ ਸਿਲਸਿਲਾ ਚੱਲ ਰਿਹਾ ਹੈ। ਇਸ ਤਹਿਤ ਹੀ ਕਬੱਡੀ ਦੇ ਮੈਦਾਨ ਵਿੱਚ ਆਪਣੀ ਪਛਾਣ ਬਣਾਉਣ ਵਾਲੇ ਯਾਦਾ ਸੁਰਖਪੁਰੀਆ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।

ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪਾਰਟੀ ਵਿੱਚ ਸ਼ਾਮਲ ਕਰਵਾਇਆ, ਜਿਸ ਨਾਲ ਆਮ ਆਦਮੀ ਪਾਰਟੀ ਦੇ ਸਿਆਸੀ ਅਤੇ ਖੇਡ ਖੇਤਰ ਨਾਲ ਜੁੜੇ ਪਸਾਰ ਨੂੰ ਹੋਰ ਮਜਬੂਤੀ ਮਿਲੀ ਹੈ। ਯਾਦਾ ਸੁਰਖਪੁਰੀਆ ਦੀ ਪਾਰਟੀ ਵਿੱਚ ਸ਼ਮੂਲੀਅਤ ਮੌਕੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਯਾਦਾ ਨੇ ਕਬੱਡੀ ਰਾਹੀਂ ਪੰਜਾਬ ਦਾ ਨਾਂਅ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ।

World News TV — ਸਹੀ ਅਤੇ ਤਾਜ਼ਾ ਜਾਣਕਾਰੀ।

 

LEAVE A REPLY

Please enter your comment!
Please enter your name here

Exit mobile version