ਸੋਨੀਪਤ STF ਨੇ ਦੋਵੇਂ ਸ਼ੂਟਰਾਂ ਦਾ ਕੀਤਾ ਐਨਕਾਊਂਟਰ, ਗਾਜ਼ੀਆਬਾਦ ‘ਚ ਪੁਲਿਸ ਨਾਲ ਹੋਈ ਸੀ ਮੁੱਠਭੇੜ

0
2169

ਅਦਾਕਾਰਾ ਦਿਸ਼ਾ ਪਟਾਨੀ ਦੇ ਬਰੇਲੀ ਸਥਿਤ ਘਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਮੁੱਖ ਮੁਲਜ਼ਮ ਰਵਿੰਦਰ ਅਤੇ ਅਰੁਣ ਮੰਗਲਵਾਰ ਨੂੰ ਗਾਜ਼ੀਆਬਾਦ ਦੇ ਥਾਣਾ ਟ੍ਰੋਨਿਕਾ ਸਿਟੀ ਖੇਤਰ ਵਿੱਚ ਇੱਕ ਮੁਕਾਬਲੇ ਵਿੱਚ ਮਾਰੇ ਗਏ। ਇਹ ਸਾਂਝਾ ਆਪ੍ਰੇਸ਼ਨ ਉੱਤਰ ਪ੍ਰਦੇਸ਼ ਸਪੈਸ਼ਲ ਟਾਸਕ ਫੋਰਸ (STF), ਦਿੱਲੀ ਪੁਲਿਸ ਸਪੈਸ਼ਲ ਸੈੱਲ ਅਤੇ ਹਰਿਆਣਾ ਸਪੈਸ਼ਲ ਟਾਸਕ ਫੋਰਸ (STF) ਵੱਲੋਂ ਕੀਤਾ ਗਿਆ।

 

LEAVE A REPLY

Please enter your comment!
Please enter your name here