ਅਮਰੀਕੀ ਫੌਜ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਅੰਤਰਰਾਸ਼ਟਰੀ ਜਲ ਖੇਤਰ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀਆਂ ਤਿੰਨ ਕਥਿਤ ਕਿਸ਼ਤੀਆਂ ‘ਤੇ ਹਮਲੇ ਕੀਤੇ, ਜਿਸ ‘ਚ ਤਿੰਨ ਲੋਕ ਮਾਰੇ ਗਏ। ਨਵੀਨਤਮ ਕਾਰਵਾਈ ਇੱਕ ਵਿਆਪਕ ਮੁਹਿੰਮ ਦਾ ਹਿੱਸਾ ਹੈ ਜਿਸਦੀ ਕਾਨੂੰਨੀ ਮਾਹਿਰਾਂ ਅਤੇ ਅਧਿਕਾਰ ਸਮੂਹਾਂ ਵੱਲੋਂ ਆਲੋਚਨਾ ਕੀਤੀ ਗਈ ਹੈ।









