Whatsapp Server Shutdown ਦੁਨੀਆ ਦੇ ਕਈ ਦੇਸ਼ਾਂ ‘ਚ Whatsaap ਦਾ ਸਰਵਰ ਠੱਪ

0
60023
Whatsapp Server Shutdown ਦੁਨੀਆ ਦੇ ਕਈ ਦੇਸ਼ਾਂ 'ਚ Whatsaap ਦਾ ਸਰਵਰ ਠੱਪ

 

WhatsApp Outage: ਕਰੀਬ 2 ਘੰਟੇ ਵਟਸਐਪ ਸਰਵਰ ਡਾਊਨ ਰਹਿਣ ਤੋਂ ਬਾਅਦ ਮੇਟਾ ਕੰਪਨੀ ਦੀ ਸਰਵਿਸ ਫਿਰ ਤੋਂ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਮੈਟਾ ਦੀ ਮਸ਼ਹੂਰ ਇੰਸਟੈਂਟ ਮੈਸੇਜ ਐਪ ਵਟਸਐਪ, ਜਿਸ ਦੀ ਕਰੋੜਾਂ ਲੋਕ ਵਰਤੋਂ ਕਰ ਰਹੇ ਹਨ, ਨੇ ਮੰਗਲਵਾਰ ਦੁਪਹਿਰ ਕਰੀਬ 12.30 ਵਜੇ ਅਚਾਨਕ ਕੰਮ ਕਰਨਾ ਬੰਦ ਕਰ ਦਿੱਤਾ ਸੀ।

LEAVE A REPLY

Please enter your comment!
Please enter your name here